ਪਟਿਆਲਾ ਵਿੱਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਚੱਲਦੀ ਕਾਰ ਵਿੱਚ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਰਸਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਚੱਲਦੀ ਕਾਰ ਵਿੱਚ ਭਿਆਨਕ ਅੱਗ ਲੱਗ ਗਈ।

Car

ਮਿਲੀ ਜਾਣਕਾਰੀ ਦੇ ਅਨੁਸਾਰ ਰਸਤੇ ਵਿੱਚ ਇਕ ਚੱਲਦੀ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਕਰੀਬ 4 ਲੋਕ ਸਵਾਰ ਹੋਕੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸੀ।

Car

ਪਰ ਅਚਾਨਕ ਹੀ ਕਾਰ ਵਿੱਚ ਸ਼ਾਟ ਸਰਕਟ ਹੋਇਆ ਜਿਸ ਕਾਰਨ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦੱਸ ਦਇਏ ਕਿ ਇਸ ਹਾਦਸੇ ਦੇ ਕਾਰਨ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੌਕੇ ਤੇ ਪਹੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *