ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਉੱਘੇ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਵਿਆਹ ਸਮਾਗਮ ‘ਚ ਪੰਜਾਬ ਦੇ ਉਘੇ ਕਲਾਕਾਰਾਂ ਨੇ ਹਾਜ਼ਰੀ ਲਗਵਾਈ | ਜਿਨ੍ਹਾਂ ਵਿਚ ਗੁਰਦਾਸ ਮਾਨ, ਸਰਦੂਲ ਸਿਕੰਦਰ, ਜਸਬੀਰ ਜੱਸੀ, ਲਖਵਿੰਦਰ ਵਡਾਲੀ, ਰਣਜੀਤ ਬਾਵਾ ਸਮੇਤ ਟੀਵੀ ਜਗਤ ਦੇ ਕਈ ਕਲਾਕਾਰ ਹਾਜ਼ਰ ਸਨ |
Watch Video
https://youtu.be/m5O-P4k0w0E
