ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਜਸਥਾਨ ਦੀ ਸੱਤਾ ਨੂੰ ਲੈਕੇ ਅਸੋਕ ਗਹਿਲੋਤ ਅਤੇ ਸਚਿਨ ਪਾਇਲਟ ਵਿੱਚ ਪਿਛਲੇ ਦੋ ਦਿਨਾਂ ਤੋਂ ਕਾਫੀ ਤਕਰਾਰ ਚੱਲ ਰਹੀ ਸੀ। ਪਰ ਕਾਂਗਰਸ ਪਾਰਟੀ ਨੇ ਰਾਜਸਥਾਨ ਦੀ ਕਮਾਨ ਨੂੰ ਅਸ਼ੋਕ ਗਹਿਲੋਤ ਦੇ ਹੱਥ ਵਿੱਚ ਫੜ੍ਹਾ ਦਿੱਤੀ ਹੈ।
ਜੀ ਹਾਂ ਤੁਹਾਨੂੰ ਦੱਸ ਦਈਏ ਕਿ ਅਸ਼ੋਕ ਗਹਿਲੋਤ ਰਾਜਸਥਾਨ ਦੇ ਨਵੇਂ ਸੀਐੱਮ ਬਣਾਏ ਗਏ ਹਨ। ਉੱਥੇ ਹੀ ਦੂਜੇ ਪਾਸੇ ਸਚਿਨ ਪਾਇਲਟ ਨੰ ਰਾਜਸਥਾਨ ਦਾ ਡਿਪਟੀ ਸੀਐੱਮ ਬਣਾਏ ਗਏ ਹਨ। ਦੱਸ ਦਈਏ ਕਿ ਇਹ ਐਲਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੀਤਾ ਹੈ।

