ऑनलाइन डेस्क/लिविंग इंडिया न्यूज: ਹਾਕੀ ਖਿਡਾਰੀ ਸਰਦਾਰ ਸਿੰਘ ਤੇ ਕੁੱਟ ਮਾਰ ਦੇ ਆਰੋਪ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਕਾਰ ਨੂੰ ਟੱਕਰ ਮਾਰਨ ਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਟੱਕਰ ਕਾਰਨ ਸਰਦਾਰ ਸਿੰਘ ਨੇ ਆਪਣੇ ਦੋਸਤ ਨਾਲ ਮਿਲਕੇ ਕੁੱਟਮਾਰ ਕਰਨ ਦੇ ਆਰੋਪ ਲੱਗੇ ਸਨ। ਕਿਹਾ ਜਾ ਰਿਹਾ ਹੈ ਕਿ ਸ਼ਿਕਾਇਤਕਰਤਾ ਦਾ ਨਾਂਅ ਸਚਿਨ ਦੱਸਿਆ ਜਾ ਰਿਹਾ ਹੈ।

