ਫਿਰੋਜਪੁਰ ‘ਚ ਨਾਮਜਦਗੀ ਪੱਤਰ ਭਰਨ ਨੂੰ ਲੈਕੇ ਹੋਈ ਝੜਪ, ਬੁੱਤ ਬਣਕੇ ਦੇਖਦੀ ਰਹੀ ਪੁਲਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜਪੁਰ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਮਜਦਗੀ ਪੱਤਰ ਭਰਨ ਨੂੰ ਲੈਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਿਰੋਜਪੁਰ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਮਜਦਗੀ ਪੱਤਰ ਭਰਨ ਨੂੰ ਲੈਕੇ ਝੜਪ ਹੋਈ ਜਿਸ ਕਾਰਨ ਦੋ ਗੁਟਾਂ ਵਿਚਕਾਰ ਹਿੰਸਕ ਝੜਪ ਹੋਈ ਜਿਸ ਦੀ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।

Clash

ਦੱਸਿਆ ਜਾ ਰਿਹਾ ਹੈ ਕਿ ਪੰਚਾਇਤੀ ਚੋਣਾਂ ਨੂੰ ਲੈਕੇ ਨਾਮਜ਼ਦਗੀ ਪੱਤਰ ਭਰੀਆ ਦੇ ਮਾਮਲੇ ਤੇ ਦੋ ਗੁਟਾਂ ਵਿੱਚ ਹਿੰਸਕ ਝੜਪ ਹੋ ਗਈ ਜਿਸ ਕਾਰਨ ਕਈ ਲੋਕ ਇਸ ਝੜਪ ਵਿੱਚ ਜਖਮੀ ਵੀ ਹੋ ਗਈ।

Clash

ਹੈਰਾਨੀ ਦੀ ਗੱਲ ਇਹ ਰਹੀ ਕਿ ਉੱਥੇ ਮੌਜੂਦ ਪੁਲਿਸ ਬੁੱਤ ਬਣਕੇ ਇਹ ਤਮਾਸ਼ਾ ਦੇਖਦੀ ਰਹੀ ਫਿਲਹਾਲ ਇਹ ਘਟਨਾ ਸਾਰੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਤੇ  ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *