ਲੁਧਿਆਣਾ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਲੁਧਿਆਣਾ ਵਿੱਖੇ ਇਕ ਕਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਪੜਾ ਫੈਕਟਰੀ ਵਿੱਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਲੁਧਿਆਣਾ ਵਿੱਖੇ ਇਕ ਕਪੜਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਪੜਾ ਫੈਕਟਰੀ ਵਿੱਚ ਸ਼ਾਟ ਸਰਕਟ ਦੇ ਕਾਰਨ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਫੈਕਟਰੀ ਵਿੱਚ ਰੱਖਿਆ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ।

fire

ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ। ਕਿਹਾ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਦੇ ਕਾਰਨ ਫੈਕਟਰੀ ਦੇ ਮਾਲਿਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *