ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦਾ ਕੱਲ ਆਖਰੀ ਦਿਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਨਾਮਜ਼ਦਗੀ ਪੱਤਰ ਭਰਿਆ ਜਾ ਰਿਹਾ ਹੈ। ਪੰਚਾਇਤੀ ਚੋਣਾਂ ਨੂੰ ਲੈਕੇ ਨਾਮਜ਼ਦਗੀ ਪੱਤਰ ਭਰਨ ਦਾ ਕੱਲ ਆਖਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਨਾਮਜ਼ਦਗੀ ਪੱਤਰ ਭਰਿਆ ਜਾ ਰਿਹਾ ਹੈ। ਪੰਚਾਇਤੀ ਚੋਣਾਂ ਨੂੰ ਲੈਕੇ ਨਾਮਜ਼ਦਗੀ ਪੱਤਰ ਭਰਨ ਦਾ ਕੱਲ ਆਖਰੀ ਦਿਨ ਹੈ।

nomination form

ਦੱਸ ਦਈਏ ਕਿ 21 ਦਸੰਬਰ ਨੂੰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਸ ਤੋਂ ਇਲਾਵਾ 21 ਦਸੰਬਰ ਨੂੰ ਹੀ ਚੋਣ ਨਿਸ਼ਾਨ ਅਲਾਟ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਚਾਇਤੀ ਚੋਣਾਂ ਦੀਆਂ ਵੋਟਾਂ 30 ਦਸੰਬਰ ਨੂੰ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ।

Leave a Reply

Your email address will not be published. Required fields are marked *