ਸਿੱਖਸ ਫਾਰ ਜਸਟਿਸ ਦਾ ISI ਨਾਲ ਹੈ ਗੱਠਜੋੜ – ਕੈਪਟਨ, ਇਮਰਾਨ ਖਾਨ ਨੂੰ ਕੀਤੀ ਅਪੀਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਕਨਵੈਨਸ਼ਨ ਨੂੰ ਲੈਕੇ ਟਵੀਟ ਕੀਤਾ ਹੈ। ਉਹਨਾਂ ਟਵੀਟ ਕਰ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ISI…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਕਨਵੈਨਸ਼ਨ ਨੂੰ ਲੈਕੇ ਟਵੀਟ ਕੀਤਾ ਹੈ। ਉਹਨਾਂ ਟਵੀਟ ਕਰ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ISI ਨਾਲ ਗੱਠਜੋੜ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਕਨਵੈਨਸ਼ਨ ISI ਦੀ ਖੇਡ ਵੀ ਦੱਸਿਆ ਹੈ।

ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਅਪੀਲ ਕੀਤੀ ਕਿ ਸ਼ਾਂਤੀ ਬਣਾਈ ਰੱਖਣ ਲਈ ਸਿੱਖ ਫਾਰ ਜਸਟਿਸ ਦੀ ਕਨਵੈਨਸ਼ਨ ਨੂੰ ਰੋਕਣ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਵਿੱਚ ਸਿੱਖਸ ਫਾਰ ਜਸਟਿਸ ਸਾਲ 2019 ਵਿੱਚ  ਕਰਤਾਰਪੁਰ ਕਨਵੈਨਸ਼ਨ ਨੂੰ ਕਰਨ ਦਾ ਐਲਾਨ ਕੀਤਾ ਹੈ। ਜਿਸ ਤੇ ਕੈਪਟਨ ਨੇ ਆਪਣਾ ਬਿਆਨ ਦਿੱਤਾ ਹੈ।

Leave a Reply

Your email address will not be published. Required fields are marked *