ਸੰਘਣੀ ਧੁੰਦ ਦੇ ਕਾਰਨ ਕਾਰ ਟਿੱਪਰ ਨਾਲ ਟਕਰਾਈ, 8 ਲੋਕ ਹੋਈ ਜਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਸੰਘਣੀ ਧੁੰਦ ਪੰਜਾਬ ਦੇ ਲੋਕਾਂ ਦੇ ਲਈ ਬੜੀ ਆਫਤ ਬਣ ਰਹੀ ਹੈ। ਜੀ ਹਾਂ ਪੰਜਾਬ ਵਿੱਚ ਸੰਘਣੀ ਧੁੰਦ ਦੇ ਕਾਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਸੰਘਣੀ ਧੁੰਦ ਪੰਜਾਬ ਦੇ ਲੋਕਾਂ ਦੇ ਲਈ ਬੜੀ ਆਫਤ ਬਣ ਰਹੀ ਹੈ। ਜੀ ਹਾਂ ਪੰਜਾਬ ਵਿੱਚ ਸੰਘਣੀ ਧੁੰਦ ਦੇ ਕਾਰਨ ਲਈ ਭਿਆਨਕ ਹਾਦਸੇ ਹੋ ਰਹੇ ਹਨ ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਰਹੀ ਹੈ। ਇਸੇ ਤਰ੍ਹਾਂ ਹੀ ਇਕ ਹੋਰ ਵੱਡਾ ਹਾਦਸਾ ਬਟਾਲਾ-ਜੰਲਧਰ ਤੇ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Accident

ਮਿਲੀ ਜਾਣਕਾਰੀ ਦੇ ਅਨੁਸਾਰ ਸੰਘਣੀ ਧੁੰਦ ਹੋਣ ਦੇ ਕਾਰਨ ਇਕ ਇਨੋਵਾ ਕਾਰ ਸੜਕ ਦੇ ਖੜੇ ਟਿਪੱਰ ਨਾਲ ਜਾ ਟਕਰਾਈ ਜਿਸ ਕਾਰਨ ਭਿਆਨਕ ਹਾਦਸਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਕਰੀਬ 8 ਮੈਂਬਰ ਇਸ ਹਾਦਸੇ ਦੇ ਕਾਰਨ ਗੰਭੀਰ ਜਖਮੀ ਹੋ ਗਏ ਹਨ।

Accident

ਹਾਦਸੇ ਦੇ ਸ਼ਿਕਾਰ ਹੋਏ ਪੀੜਿਤਾ ਦਾ ਕਹਿਣਾ ਹੈ ਕਿ ਸੰਘਣੀ ਧੁੰਦ ਦੇ ਕਾਰਨ ਉਹਨਾਂ ਨੂੰ ਟਿਪਰ ਦਿਖਾਈ ਨਹੀਂ ਦਿੱਤਾ ਜਿਸ ਕਾਰਨ ਉਹ ਇਸ ਹਾਦਸੇ ਦਾ ਸ਼ਿਕਾਰ ਹੋਏ। ਫਿਲਹਾਲ ਇਸ ਹਾਦਸੇ ਵਿੱਚ ਜਖਮੀ ਹੋਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਈਆ ਗਿਆ ਹੈ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *