ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਗਵਾੜਾ ਦੇ ਮੇਅਰ ਦੇ ਕੰਮ ਵਿੱਚ ਦਖਲਅੰਦਾਜੀ ਕਰਨ ਦੇ ਇਲਜਾਮ ਦੇ ਕਾਰਨ ਹੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ ਗੈਰ ਕਾਨੂੰਨੀ ਕਮੇਟੀ ਬਣਾਉਣ ਦੇ ਆਰੋਪ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਿੱਧੂ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ।

