ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ’ਚ ਪੰਚਾਇਤੀ ਚੋਣਾਂ
ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ
ਅੱਜ ਕੀਤੇ ਜਾਣਗੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ
30 ਦਸੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਪੈਣਗੀਆਂ ਵੋਟਾਂ
30 ਦਸੰਬਰ ਨੂੰ ਹੀ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ
Watch Video
https://youtu.be/HHi0Qr7VCAE
