ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆਂ ਬਲਾਂ ਨੇ ਲਸ਼ਕਰ ਦਹਿਸ਼ਤਗਰਦ ਜੂਬੈਰ ਭੱਟ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤਾ ਗਿਆ
ਅੱਤਵਾਦੀ ਜੂਬੈਰ ਭੱਟ ਨਵੇਂ ਸਾਲ ਵਾਲੇ ਦਿਨ ਕਿਸੀ ਵੱਡੇ ਹਮਲੇ ਕਰਨ ਦੀ ਤਾਕ ਵਿੱਚ ਬੈਠਾ ਹੋਇਆ ਸੀ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਕਈ ਘਟਨਾਵਾਂ ਵਿੱਚ ਸ਼ਾਮਿਲ ਵੀ ਦੱਸਿਆ ਜਾ ਰਿਹਾ ਹੈ।

