ਬਾਦਲ ਸ੍ਰੀ ਅਨੰਦਪੁਰ ਸਾਹਿਬ ਦੌਰੇ ’ਤੇ, ‘1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸਾਬਕਾ ਮੁੱਖਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅੱਜ ਸ੍ਰੀ ਅਨੰਦਪੁਰ ਸਾਹਿਬ ਦੌਰੇ ਤੇ ਨੇ | ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਦਸ਼ਮੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸਾਬਕਾ ਮੁੱਖਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅੱਜ ਸ੍ਰੀ ਅਨੰਦਪੁਰ ਸਾਹਿਬ ਦੌਰੇ ਤੇ ਨੇ | ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਦਸ਼ਮੇਸ਼ ਅਕਾਦਮੀ ਚ ਹੋਣ ਵਾਲੇ ਸਮਾਗਮ ਚ ਸ਼ਿਰਕਤ ਕੀਤੀ |

 ‘1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਰਾਜੀਵ ਗਾਂਧੀ’

ਇਸ ਮੌਕੇ ਉਨ੍ਹਾ ਨੇ ਕਿਹਾ ਕਿ ਸ੍ਰੀ ਕੇਸਗੜ੍ਹ ਸਾਹਿਬ ਚ ਮੱਥਾ ਟੇਕਿਆ | ਉਨ੍ਹਾ ਕਿਹਾ ਕਿ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦੱਸਿਆ |

 ‘ਮੋਦੀ ਹੀ ਅਗਲੇ ਪ੍ਰਧਾਨ ਮੰਤਰੀ ਹੋਣਗੇ’

 ਇਸ ਮੌਕੇ ਉਨ੍ਹਾ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿਦਰ ਮੋਦੀ ਗੁਰਦਾਸਪੁਰ ਚ ਰੈਲੀ ਕਰਨਗੇ | ਤੇ ਉਨ੍ਹਾ ਕਿਹਾ ਕਿ ਭਾਰਤ ਦੇ ਅਗਲੇ ਪ੍ਰਧਾਨ ਮੰਤਰੀ ਵੀ ਨਰਿਦਰ ਮੋਦੀ ਹੀ ਹੋਣਗੇ |

ਕਾਂਗਰਸ ਕਰ ਰਹੀ ਹੈ ਧੱਕਾਂ ਸ਼ਾਹੀ

ਪ੍ਰਕਾਸ ਸਿੰਘ ਬਾਦਲ ਨੇ ਕਿਹਾ ਕਿ ਪੰਚਾਇਤੀ ਚੋਣਾ ਚ ਕਾਂਗਰਸ ਅਕਾਲੀ ਸਰਪੰਚਾਂ ਨਾਲ ਧੱਕਾਸ਼ਾਹੀ ਕਰ ਰਹੀ ਹੈ..ਉਨ੍ਹਾ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਸਰਪੰਚਾਂ ਦੇ ਨੋਮੀਨੇਸ਼ਨ ਭਰਨ ਨਹੀਂ ਦੇ ਰਹੀ |

Leave a Reply

Your email address will not be published. Required fields are marked *