ਜਲੰਧਰ ‘ਚ ਕਾਰ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਵਿੱਖੇ ਮਕਸੂਦਾਂ ਵਿਧੀਪੁਰ ਨੇੜੇ ਕਾਰ ਵਿੱਚੋਂ ਲਾਸ਼ ਮਿਲਣ ਕਾਰ ਸਨਸਨੀ ਫੈਲ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਲੰਧਰ ਵਿੱਖੇ ਮਕਸੂਦਾਂ ਵਿਧੀਪੁਰ ਨੇੜੇ ਕਾਰ ਵਿੱਚੋਂ ਲਾਸ਼ ਮਿਲਣ ਕਾਰ ਸਨਸਨੀ ਫੈਲ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Car  ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਵਿੱਚੋਂ ਇਕ ਲਾਸ਼ ਮਿਲੀ ਹੈ ਜਿਸ ਵਿੱਚ ਵਿਅਕਤੀ ਦੇ ਗਲੇ ਨੂੰ ਰੱਸੀ ਨਾਲ ਬੰਨ੍ਹਿਆ ਹੋਇਆ ਸੀ।

dead body

ਦੱਸਣਯੋਗ ਗੱਲ ਹੈ ਕਿ ਇਸ ਮਾਮਲੇ ਦੇ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *