ਰੂਪਨਗਰ ‘ਚ ਸਤਿਕਾਰ ਕਮੇਟੀ ਦੇ ਮੈਂਬਰਾਂ ਤੇ ਹੋਇਆ ਜਾਨਲੇਵਾ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰੂਪਨਗਰ ਦੇ ਪਿੰਡ ਝਮਲੂਟੀ ‘ਚ ਸਤਿਕਾਰ ਕਮੇਟੀ ਦੇ ਮੈਂਬਰਾਂ ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰੂਪਨਗਰ ਦੇ ਪਿੰਡ ਝਮਲੂਟੀ ‘ਚ ਸਤਿਕਾਰ ਕਮੇਟੀ ਦੇ ਮੈਂਬਰਾਂ ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Injured

ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਝਮਲੂਟੀ ਵਿੱਚ ਸਤਿਕਾਰ ਕਮੇਟੀ ਦੇ ਮੈਂਬਰਾਂ ਤੇ ਜਾਨਲੇਵਾ ਹਮਲਾ ਹੋਇਆ ਜਿਸ ਕਾਰਨ ਕਮੇਟੀ ਦੇ ਕਈ ਮੈਂਬਰ ਇਸ ਹਮਲੇ ਵਿੱਚ ਜਖਮੀ ਹੋ ਗਏ।

Injured  ਦੱਸਣਯੋਗ ਗੱਲ ਹੈ ਕਿ ਇਸ ਹਮਲੇ ਦੇ ਕਾਰਣ ਇਲਾਕੇ ਵਿੱਚ ਤਣਾਅਪੂਰਨ ਹੋਇਆ ਹੈ। ਦੱਸ ਦਈਏ ਕਿ ਪੰਜਾਬ ਭਰ ਤੋਂ ਸਤਿਕਾਰ ਕਮੇਟੀ ਦੇ ਮੈਂਬਰ ਪਿੰਡ ਝਮਲੂਟੀ ਵਿੱਚ ਇੱਕਠੇ ਹੋ ਰਹੇ ਸੀ

Injured

ਕਿ ਅਚਾਨਕ ਹੀ ਉਹਨਾਂ ਨੇ ਹਮਲਾ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *