ਨੋਇਡਾ ਦੇ ਫੇਸ-3 ਵਿੱਚ ਲੱਗੀ ਭਿਆਨਕ ਅੱਗ, 12 ਲੋਕ ਝੁਲਸੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨੋਇਡਾ ਦੇ ਫੇਸ-3 ਦੇ ਬਹਲੋਲਪੁਰ ਪਿੰਡ ਵਿੱਚ ਇਕ ਮਕਾਨ ਨੂੰ ਭਿਆਨਕ ਅੱਗ ਲੱਗ ਜਾਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨੋਇਡਾ ਦੇ ਫੇਸ-3 ਦੇ ਬਹਲੋਲਪੁਰ ਪਿੰਡ ਵਿੱਚ ਇਕ ਮਕਾਨ ਨੂੰ ਭਿਆਨਕ ਅੱਗ ਲੱਗ ਜਾਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਕਰੀਬ 24 ਤੋਂ ਵੀ ਵੱਧ ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ। ਸ਼ਾਟ ਸਰਕਟ ਦੇ ਕਾਰਨ ਇੱਥੇ ਭਿਆਨਕ ਅੱਗ ਲੱਗ ਗਈ।

Fire

ਇਹ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਪੂਰੇ ਘਰਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਕਾਰਨ 12 ਲੋਕ ਇਸ ਅੱਗ ਦੇ ਕਾਰਨ ਝੁਲਸ ਗਏ।

Fire

ਉੱਥੇ ਹੀ ਦੂਜੇ ਪਾਸੇ ਇਸ ਅੱਗ ਦੇ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਤੇ ਲੋਕ ਸਹਿਮ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਵੱਲੋਂ ਰਾਹਤ ਬਚਾਅ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *