CBSE ਨੇ 10ਵੀਂ ਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦਾ ਕੀਤਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। CBSE ਦੁਆਰਾ ਜਾਰੀ ਲਿਸਟ ਅਨੁਸਾਰ 10ਵੀਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। CBSE ਦੁਆਰਾ ਜਾਰੀ ਲਿਸਟ ਅਨੁਸਾਰ 10ਵੀਂ ਦੀ ਪ੍ਰੀਖਿਆ 21 ਫਰਵਰੀ ਤੋਂ 29 ਮਾਰਚ ਤੱਕ ਹੋਣਗੀਆਂ ਅਤੇ 12ਵੀਂ ਦੀ ਪ੍ਰੀਖਿਆਵਾਂ 15 ਫਰਵਰੀ ਤੋਂ 3 ਅਪ੍ਰੈਲ ਤੱਕ ਹੋਣਗੀਆਂ।

Exam

ਕਿਹਾ ਜਾ ਰਿਹਾ ਹੈ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੁਕੇਸ਼ਨ ਨੇ ਸਮੇਂ ਤੋ ਪਹਿਲਾ ਹੀ ਪ੍ਰੀਖਿਆਵਾਂ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਹੈ। ਜਿਸ ਤੇ ਕਿਹਾ ਜਾ ਰਿਹਾ ਹੈ ਕਿ ਸਾਲ 2019 ਵਿੱਚ ਲੋਕਸਭਾ ਦੀਆਂ ਚੋਣਾਂ ਹੋਣ ਦੇ ਕਾਰਨ ਹੀ ਪ੍ਰੀਖਿਆਵਾਂ ਦੀਆਂ ਤਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। CBSE ਨੇ ਇਸਦੀ ਜਾਣਕਾਰੀ ਆਪਣੀ ਵੈਬਸਾਇਟ ਤੇ ਜਾਰੀ ਕਰ ਦਿੱਤੀ ਹੈ।

Leave a Reply

Your email address will not be published. Required fields are marked *