ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਹਾਦਸੇ ‘ਚ 7 ਲੋਕਾਂ ਦੀ ਮੌਤ, ਕਰੀਬ 50 ਵਾਹਨ ਆਪਸ ‘ਚ ਟਕਰਾਏ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹਰਿਆਣਾ ‘ਚ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰੋਹਤਕ–ਰੇਵਾੜੀ ਹਾਈਵੇਅ ‘ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹਰਿਆਣਾ ‘ਚ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰੋਹਤਕ–ਰੇਵਾੜੀ ਹਾਈਵੇਅ ‘ਤੇ ਧੁੰਦ ਕਾਰਨ ਕਰੀਬ 50 ਵਾਹਨ ਆਪਸ ‘ਚ ਟਕਰਾਅ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਵਾਹਨਾਂ ਦੇ ਤਾਂ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਹਾਈਵੇਅ ‘ਤੇ ਕਾਫ਼ੀ ਲੰਬਾ ਜਾਮ ਲੱਗ ਗਿਆ |

Watch Video

https://youtu.be/yenOGu2AKZw

Leave a Reply

Your email address will not be published. Required fields are marked *