ਚੋਣਾਂ ’ਚ ਹੋ ਰਹੀ ਹੈ ਧੱਕੇਸ਼ਾਹੀ, ਸਰਕਾਰ ਦੀ ਸ਼ੈਅ ਦੀ ਧੱਕੇਸ਼ਾਹੀ- ਧਰਮਵੀਰ ਗਾਂਧੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਚ ਸਾਂਸਦ ਧਰਮਵੀਰ ਗਾਂਧੀ ਨੇ ਪੰਚਾਇਤੀ ਚੋਣਾਂ ਨੂੰ ਲੈਕੇ ਕਿਹਾ ਕਿ ਸਰਕਾਰ ਚੋਣਾਂ ਚ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਐ | ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਚ ਸਾਂਸਦ ਧਰਮਵੀਰ ਗਾਂਧੀ ਨੇ ਪੰਚਾਇਤੀ ਚੋਣਾਂ ਨੂੰ ਲੈਕੇ ਕਿਹਾ ਕਿ ਸਰਕਾਰ ਚੋਣਾਂ ਚ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਐ | ਤੇ ਲੋਕਾਂ ਦੇ ਕਾਗਜ਼ ਰੱਦ ਕਰਵਾਏ ਜਾ ਰਹੇ ਨੇ | ਉਹਨਾਂ ਕਿਹਾ ਕਿ ਧੱਕੇਸ਼ਾਹੀ ਦੇ ਨਾਲ-ਨਾਲ ਨਸ਼ਾ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਐ | ਜਿਸ ਤੇ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਐ |

Watch Video

https://youtu.be/DJ5IbEBCCfs

Leave a Reply

Your email address will not be published. Required fields are marked *