ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਕਾਲੀ ਪ੍ਰਧਾਨ ਸੁਖਬੀਰ ਬਾਦਲ ਦਾ ਤਲਵੰਡੀ ਸਾਬੋ ਦੌਰਾ
ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਕੀਤੀ ਬੈਠਕ
ਬੈਠਕ ’ਚ ਭਵਿੱਖ ਦੀਆਂ ਨੀਤੀਆਂ ਬਾਰੇ ਚਰਚਾ
ਕੇਂਦਰੀ ਮੰਤਰੀ ਹਰਸਿਮਰਤ ਕੌਰ ਵੀ ਮੌਜੂਦ
ਅਕਾਲੀ ਦਲ ਦੀ ਇਸਤਰੀ ਵਿੰਗ ਦੀ ਮੀਟਿੰਗ
ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਈ ਬੈਠਕ
ਪੰਚਾਇਤੀ ਚੋਣਾਂ ’ਚ ਧੱਕੇਸ਼ਾਹੀ ਨੂੰ ਲੈ ਚਰਚਾ
ਪੰਜਾਬ ਸਰਕਾਰ ਨੂੰ ਘੇਰਨ ਦੀ ਰਣਨੀਤੀ ਤਿਆਰ
Watch Video
