ਪਾਵਰਕਾਮ ਪੰਜਾਬ ਵਾਸੀਆਂ ਨੂੰ ਝਟਕਾ ਦੇਣ ਦੀ ਤਿਆਰੀ ‘ਚ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਪਾਵਰਕਾਮ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ ਪਾਵਰਕਾਮ ਨੇ ਸਰਕਾਰ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਪਾਵਰਕਾਮ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਰਹੀ ਹੈ। ਦੱਸ ਦਈਏ ਕਿ ਪਾਵਰਕਾਮ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਮੇਂ ਸਿਰ ਸਬਸਿਡੀ ਨਾ ਦੇਣ ਤੇ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾਵੇ।

PSPCL

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਲੈਕਟ੍ਰੀਸਿਟੀ ਰੈਗੂਲੈਟਰੀ ਕਮਿਸ਼ਨ ਤੋਂ ਵੱਖ-ਵੱਖ ਸ਼੍ਰੇਣੀਆਂ ਚ 8 ਤੋਂ 14 ਫੀਸਦੀ ਤੱਕ ਪ੍ਰਤੀ ਯੁਨਿਟ ਵਾਧਾ ਕਰਨ ਦੀ ਮੰਗ ਕੀਤੀ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਸਰਕਾਰ ਨੇ ਪਾਵਰਕਾਮ ਨੂੰ ਹੁੱਣ ਤੱਕ 5,000 ਕਰੋੜ ਦੀ ਸਬਸਿਡੀ ਨਹੀਂ ਦਿੱਤੀ ਹੈ।

captain

ਪਿਛਲੇ ਸਾਲ PSERC  ਵੱਲੋਂ ਬਿਜਲੀ ਦਰਾਂ ਵਿੱਚ 2.17 ਫੀਸਦੀ ਦਾ ਵਾਧਾ ਕਰਨ ਦਾ ਪ੍ਰਵਾਨ ਕੀਤਾ ਗਿਆ ਸੀ। ਜਿਕਰਯੋਗ ਗੱਲ ਹੈ ਕਿ ਵਾਧੇ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *