ਰਾਜਪੁਰਾ ਵਿੱਚ ਸੰਘਣੀ ਧੁੰਦ ਦੇ ਕਾਰਨ ਆਪਸ ਵਿੱਚ ਟਕਰਾਏ ਵਾਹਨ, ਕਈ ਲੋਕ ਜਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਠੰਡ ਦੇ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਪਿਆ ਹੈ। ਸੂਬੇ ਵਿੱਚ ਠੰਡ ਦੇ ਕਾਰਨ ਕਈ ਹਾਦਸੇ ਹੋ ਰਹੇ ਹਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਠੰਡ ਦੇ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਪਿਆ ਹੈ। ਸੂਬੇ ਵਿੱਚ ਠੰਡ ਦੇ ਕਾਰਨ ਕਈ ਹਾਦਸੇ ਹੋ ਰਹੇ ਹਨ ਜਿਸ ਕਾਰਨ ਕਈ ਲੋਕਾਂ ਦੀ ਇਹਨਾਂ ਹਾਦਸਿਆਂ ਵਿੱਚ ਮੌਤ ਵੀ ਹੋ ਗਈ ਹੈ।

Fog

ਜਿਸ ਕਾਰਨ ਕਿਹਾ ਜਾ ਸਕਦਾ ਹੈ ਕਿ ਸੂਬੇ ਵਿੱਚ ਠੰਡ ਕਹਿਰ ਬਰਸਾ ਰਹੀ ਹੈ। ਸਵੇਰ ਦੀ ਧੁੰਦ ਦੇ ਕਾਰਨ ਵਾਹਨਾਂ ਦੀ ਰਫਤਾਰ ਨੂੰ ਘੱਟ ਕਰ ਦਿੱਤੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਸੜਕੀ ਹਾਦਸਿਆਂ ਨੂੰ ਵੀ ਵਧਾ ਦਿੱਤਾ ਹੈ।

Fog

ਦੱਸ ਦਈਏ ਕਿ ਰਾਜਪੁਰਾ ਦੇ ਨੈਸ਼ਨਲ ਹਾਈਵੇਅ ਤੇ ਧੁੰਦ ਦੇ ਕਾਰਨ ਇਕ ਭਿਆਨਕ ਹਾਦਸਾ ਹੋਇਆ। ਜਿਸ ਕਾਰਨ ਕਈ ਗੱਡੀਆਂ ਆਪਸ ਵਿੱਚ ਟੱਕਰਾਂ ਗਈਆ।

Accident

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਕਈ ਲੋਕ ਜਖਮੀ ਹੋ ਗਏ ਹਨ ਤੇ ਨਾਲ ਹੀ ਹਾਈਵੇਅ ਵੀ ਜਾਮ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *