ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਰਗਾੜੀ ਮਾਮਲੇ ਵਿੱਚ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਐਸਆਈਟੀ ਵੱਲੋਂ ਦਲਜੀਤ ਚੀਮਾ ਨੂੰ ਸੰਮਣ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਐਸਆਈਟੀ ਨੇ ਸੰਮਣ ਜਾਰੀ ਕਰ ਬਰਗਾੜੀ ਬੇਅਦਬੀ ਮਾਮਲੇ ਤੇ ਦਲਜੀਤ ਚੀਮਾ ਨੂੰ 29 ਦਸੰਬਰ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਉਹਨਾਂ ਨੂੰ ਫਰੀਦਕੋਟ ਦੇ ਕੈਂਪ ਦਫਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

