ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਜੀਵ ਗਾਂਧੀ ਦੇ ਬੁੱਤ ਤੇ ਕਾਲਿਖ ਪੋਤਣ ਦਾ ਮਾਮਲਾ ਕਾਫੀ ਗਰਮਾਦਾ ਜਾ ਰਿਹਾ ਹੈ। ਇਸ ਮਾਮਲੇ ਤੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮਾਮਲੇ ਤੇ ਆਪਣਾ ਬਿਆਨ ਦਿੱਤਾ ਹੈ।
ਉਹਨਾਂ ਨੇ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਾ ਕਰਨ ਦੇ ਮਾਮਲੇ ਤੇ ਉਹਨਾਂ ਨੇ ਕਿਹਾ ਹੈ ਕਿ ਅਕਾਲੀ ਦਲ ਰਾਜੀਵ ਗਾਂਧੀ ਤੇ ਕੋਈ ਇਲਜਾਮ ਨਹੀਂ ਲਗਾ ਰਿਹਾ ਹੈ ਬਲਕਿ ਹਾਈਕੋਰਟ ਨੇ ਦੋਸ਼ੀ ਵੀ ਕਰਾਰ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਪੁਲਿਸ ਨੇ ਇਸ ਮਾਮਲੇ ਤੇ ਯੂਥ ਅਕਾਲੀ ਦਲ ਦੇ ਲੀਡਰ ਗੁਰਦੀਪ ਸਿੰਘ ਗੋਸ਼ਾ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

