ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਵਾਲਿਆ ਹਨ। ਜਿਸਦੇ ਚੱਲਦੇ ਬੀਤੇ ਦਿਨ ਇਹਨਾਂ ਚੋਣਾਂ ਦੇ ਲਈ ਪ੍ਰਚਾਰ ਵੀ ਖਤਮ ਹੋ ਗਿਆ ਹੈ। ਪਰ ਬਰਨਾਲਾ ਵਿੱਚ ਪੰਚਾਇਤੀ ਚੋਣਾਂ ਦੇ ਉਮੀਦਵਾਰ ਨੇ ਚੋਣ ਦੇ ਜਾਬਤੇ ਦੀਆਂ ਧੱਜੀਆਂ ਉਡਾ ਦਿੱਤੀਆ ਹਨ।
ਦੱਸ ਦਈਏ ਕਿ ਬਰਨਾਲਾ ਵਿੱਚ ਪੰਚਾਇਤੀ ਚੋਣਾਂ ਦੇ ਉਮੀਦਵਾਰ ਨੇ ਚੋਣ ਪ੍ਰਚਾਰ ਦੇ ਖਤਮ ਹੋਣ ਦੇ ਬਾਵਜੁਦ ਵੀ ਉਮੀਦਵਾਰ ਵੀ ਕੰਬਲ ਵੰਡਦੇ ਹੋਏ ਨਜਰ ਆਏ ਹਨ।
ਜਿਸ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਉਮੀਦਵਾਰ ਨੇ ਦੱਸ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਜਿਕਰ-ਏ-ਖਾਸ ਹੈ ਕਿ ਕੱਲ ਯਾਨਿ 30 ਦਸੰਬਰ ਨੂੰ ਪੰਚਾਇਤੀ ਚੋਣਾਂ ਪੈਣਗੀਆਂ।




