ਪੰਚਾਇਤੀ ਚੋਣਾਂ ਵਿਚ ਚੱਲੀਆਂ ਡਾਂਗਾ-ਸੋਟੇ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਛ ਪੰਚਾਇਤੀ ਚੋਣਾੰ ਨੂੰ ਲੈ ਕੇ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਕਰੀਬ 13,276 ਪੰਚਾਇਤੀ ਚੋਣਾਂ ਦੇ ਲਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਛ ਪੰਚਾਇਤੀ ਚੋਣਾੰ ਨੂੰ ਲੈ ਕੇ ਵੋਟਿੰਗ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਕਰੀਬ 13,276 ਪੰਚਾਇਤੀ ਚੋਣਾਂ ਦੇ ਲਈ ਵੋਟਿੰਗ ਜਾਰੀ ਹੋ ਗਈ ਹੈ।

https://www.facebook.com/LivingIndiaNewschannel/videos/219681562268683/

ਇਹਨਾਂ ਚੋਣਾਂ ਦੇ ਲਈ ਕਰੀਬ 17,268 ੁਪੋਲਿੰਗ ਬੂਥ ਬਣਾਏ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਹਨਾਂ ਚੋਣਾਂ ਦੇ ਲਈ ਸੁੱਰਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਕਿਹਾ ਇਹ ਵੀ ਜਾ ਰਿਹਾ ਹੈ ਕਿ ਅੱਜ ਹੀ ਇਹਨਾਂ ਚੋਣਾਂ ਦੇ ਨਤੀਜੇ ਐਲਾਨੇ ਜਾ ਸਕਦੇ ਹਨ। ਵੋਟਿੰਗ ਤੋਂ ਬਾਅਦ ਹੀ ਗਿਣਤੀ ਸ਼ੁਰੂ ਹੋ ਜਾਵੇਗੀ।

Leave a Reply

Your email address will not be published. Required fields are marked *