ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਵਿੱਚ ਵੋਟਿੰਗ ਹੋ ਰਹੀ ਹੈ। ਪਰ ਪਟਿਆਲਾ ਦੇ ਹਲਕਾ ਸਨੌਰ ਵਿੱਚ ਵੋਟ ਪਾਉਣ ਆਏ ਇਕ ਸ਼ਖਸ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸ਼ਖਸ ਵੋਟ ਪਾਉਣ ਲਈ ਆਇਆ ਸੀ ਪਰ ਅਚਾਨਕ ਹੀ ਪੁਲਿਸ ਵੱਲੋਂ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉੱਖੇ ਹੀ ਗ੍ਰਿਫਤਾਰ ਕੀਤੇ ਗਏ ਸ਼ਖਸ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।


