ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬੀ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ ਵਿੱਚ ਵੋਟ ਪਾਈ। ਇਸ ਦੌਰਾਨ ਉਹਨਾਂ ਨੇ ਆਪਣੇ ਦੋਸਤਾਂ ਦੇ ਨਾਲ ਤਸਵੀਰਾਂ ਵੀ ਖਿਚਵਾਈਆ।
ਇਸ ਤੋਂ ਇਲਾਵਾ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਵੀ ਆਪਣੇ ਪਿੰਡ ਦੋਦਾ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਹਨਾਂ ਨੇ ਪੋਲਿੰਗ ਬੁਥ ਨੰ 92 ਤੇ ਆਪਣੀ ਵੋਟ ਪਾਈ।


