ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਦਹਿਸ਼ਤਗਰਦਾਂ ਦਾ ਇਸ ਸਾਲ ਦਾ ਪਹਿਲਾ ਹਮਲਾ ਕੀਤਾ ਗਿਆ। ਦੱਸ ਦਈਏ ਕਿ ਪੁਲਵਾਮਾ ਵਿੱਚ ਦਹਿਸ਼ਤਗਰਦਾਂ ਵੱਲੋਂ ਭਿਆਨਕ ਹਮਲਾ ਕੀਤਾ ਗਿਆ
ਇਸ ਦੌਰਾਨ SPO ਦੀ ਮੌਤ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਹਮਲੇ ਵਿੱਚ ਜਖਮੀ ਹੋਏ SPO ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਫਿਲਹਾਲ ਦਹਿਸ਼ਤਗਰਦਾਂ ਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।



