ਪੰਜਾਬ ਵਿੱਚ ਨਵੇਂ ਸਾਲ ਤੋਂ ਬਾਅਦ ਠੰਡ ਕਾਰਨ ਕੰਬੇ ਲੋਕ, ਆਵਾਜਾਈ ਵੀ ਪ੍ਰਭਾਵਿਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨਵੇਂ ਸਾਲ ਵਾਲੇ ਦਿਨ ਤੋਂ ਬਾਅਦ ਪੰਜਾਬ ਵਿੱਚ ਠੰਡ ਵਿੱਚ ਵਾਧਾ ਹੋਇਆ ਹੈ। ਨਵੇਂ ਸਾਲ ਤੋਂ ਅਗਲੇ ਦਿਨ ਠੰਡ ਕਾਫੀ ਵੱਧ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨਵੇਂ ਸਾਲ ਵਾਲੇ ਦਿਨ ਤੋਂ ਬਾਅਦ ਪੰਜਾਬ ਵਿੱਚ ਠੰਡ ਵਿੱਚ ਵਾਧਾ ਹੋਇਆ ਹੈ। ਨਵੇਂ ਸਾਲ ਤੋਂ ਅਗਲੇ ਦਿਨ ਠੰਡ ਕਾਫੀ ਵੱਧ ਗਈ ਹੈ। ਦੱਸ ਦਈਏ ਕਿ ਪੰਜਾਬ ਹਰਿਆਣਾ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਠੰਡ ਨੇ ਆਪਣਾ ਕਹਿਰ ਬਰਸਾਇਆ ਹੋਇਆ ਹੈ।

die

ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋਣ ਤੋਂ ਬਾਅਦ ਠੰਡ ਕਾਰਨ ਲੋਕਾਂ ਵਿੱਚ ਕੰਬਣੀ ਪੈਦਾ ਹੋ ਗਈ ਹੈ। ਦੱਸਣਯੋਗ ਗੱਲ ਹੈ ਕਿ ਇਸ ਠੰਡ ਦੇ ਕਾਰਨ ਸੜਕੀ ਹਾਦਸੇ ਵਿੱਚ ਕਾਫੀ ਵਾਧਾ ਹੋਇਆ ਹੈ ਤੇ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋਈ ਹੈ।

fog in punjab

ਦੱਸਿਆ ਜਾ ਰਿਹਾ ਹੈ ਕਿ ਠੰਡ ਦੇ ਕਾਰਨ ਮੋਗਾ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਠੰਡ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *