ਰੋਂਦਾ ਹੈ ਪੰਜਾਬ, ਕੈਪਟਨ ਦੀ ਸਰਕਾਰ- ਸ਼ਵੇਤ ਮਲਿਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੀਐੱਮ ਨਰਿੰਦਰ ਮੋਦੀ ਦਾ ਪੰਜਾਬ ਦੌਰੇ ਤੇ ਆਏ ਇਸ ਦੌਰਾਨ ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਕਰਤਾਰਪੁਰ ਲਾਂਘੇ ਦੇ ਲਈ ਧੰਨਵਾਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੀਐੱਮ ਨਰਿੰਦਰ ਮੋਦੀ ਦਾ ਪੰਜਾਬ ਦੌਰੇ ਤੇ ਆਏ ਇਸ ਦੌਰਾਨ ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਕਰਤਾਰਪੁਰ ਲਾਂਘੇ ਦੇ ਲਈ ਧੰਨਵਾਦ ਕੀਤਾ। ਇਸ ਦੌਰਾਨ ਸ਼ਵੇਤ ਮਲਿਕ ਨੇ ਕਾਂਗਰਸ ਸਰਕਾਰ ਤੇ ਵੀ ਜਮ ਕੇ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਸੱਭ ਤੋਂ ਮਹਿੰਗਾ ਤੇਲ ਹੈ।

shwet malik

ਜਿਸ ਦਾ ਕਾਰਨ ਪੰਜਾਬ ਸਰਕਾਰ ਦੀ ਮਾੜੀ ਨੀਤੀ ਹੈ।  ਪਰ ਹੁਣ ਕਾਂਗਰਸ ਤੇ ਕਾਲੇ ਬਾਦਲ ਛਾ ਗਏ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕੈਪਟਨ ਸਰਕਾਰ ਦੇ ਨਾਅਰੇ ਨੂੰ ਬਦਲਦੇ ਹੋਏ ਰੋਂਦਾ ਹੈ ਪੰਜਾਬ ਕੈਪਟਨ ਦੀ ਸਰਕਾਰ ਆਖ ਕੇ ਨਵਾਂ ਨਾਅਰਾ ਦਿੱਤਾ।

Leave a Reply

Your email address will not be published. Required fields are marked *