ਇਹਨਾਂ ਕਾਰਨਾਂ ਤੋ ਫੂਲਕਾ ਨੇ AAP ਪਾਰਟੀ ਤੋਂ ਦਿੱਤਾ ਅਸਤੀਫਾ, ਪਾਰਟੀ ਦੇ ਹੋਂਦ ਤੇ ਵੀ ਚੁੱਕੇ ਸਵਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਪ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਐਚਐਸ ਫੂਲਕਾ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਆਪਣੇ ਅਸਤੀਫਾ ਦੇਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਪ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਐਚਐਸ ਫੂਲਕਾ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਆਪਣੇ ਅਸਤੀਫਾ ਦੇਣ ਦੀ ਗੱਲ ਕੀਤੀ। ਫੂਲਕਾ ਨੇ ਪ੍ਰੈਸ ਕਾਨਫਰੰਸ ਰਾਹੀ ਕਿਹਾ ਕਿ ਪੰਜਾਬ ਨੂੰ ਬਦਲਣ ਦੇ ਲਈ ਉਹ ਸਿਆਸਤ ਵਿੱਚ ਸ਼ਾਮਿਲ ਹੋਏ ਸੀ।

https://www.facebook.com/LivingIndiaNewschannel/videos/967481443452862/

ਇਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਪਿਆਰ ਦਿੱਤਾ ਤੇ ਉਹਨਾਂ ਨੇ ਲੋਕ ਸਭਾ ਦੀਆਂ ਚੋਣਾਂ ਜਿੱਤ ਹਾਸਿਲ ਕੀਤੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅੰਨਾ ਅੰਦੋਲਨ ਨਾਲ ਸਮਾਜਸੇਵੀ ਸਿਆਸਤ ਵਿੱਚ ਸ਼ਾਮਿਲ ਹੋਏ। ਅੰਨਾ ਨੂੰ ਫਿਰ ਤੋਂ ਅੰਦੋਲਨ ਕਰਨ ਦੀ ਲੋੜ ਹੈ। ਆਮ ਆਦਮੀ ਪਾਰਟੀ ਦੀ ਹੋਂਦ ਨੂੰ ਲੈਕੇ ਉਹਨਾਂ ਤੇ ਸਵਾਲ ਚੁੱਕੇ ਹਨ। ਦੱਸਣਯੋਗ ਗੱਲ ਹੈ ਕਿ ਐੱਚਐਸ ਫੂਲਕਾ ਨੇ ਬੀਤੇ ਦਿਨ ਪਾਰਟੀ ਤੋਂ ਅਸਤੀਫਾ ਦਿੱਤਾ।

Leave a Reply

Your email address will not be published. Required fields are marked *