ਪਹਾੜੀ ਇਲਾਕੇ ‘ਚ ਭਾਰੀ ਬਰਫਬਾਰੀ, ਮੈਦਾਨੀ ਇਲਾਕੇ ‘ਚ ਮੀਂਹ ਕਾਰਨ ਵਧੀ ਠੰਡ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਹਾੜੀ ਖੇਤਰਾਂ ਵਿੱਚ ਬਰਫ਼ ਦੀ ਚਿੱਟੀ ਚਾਦਰ ਵਿਛ ਗਈ ਹੈ। ਮਨਾਲੀ, ਰੋਹਤਾਂਗ, ਮੜੀ, ਗੁਲਾਬਾ, ਕੋਠੀ ਤੇ ਸੋਲੰਗ ਨਾਲਾ ਸਮੇਤ ਮਨਾਲੀ ਦੀਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਹਾੜੀ ਖੇਤਰਾਂ ਵਿੱਚ ਬਰਫ਼ ਦੀ ਚਿੱਟੀ ਚਾਦਰ ਵਿਛ ਗਈ ਹੈ। ਮਨਾਲੀ, ਰੋਹਤਾਂਗ, ਮੜੀ, ਗੁਲਾਬਾ, ਕੋਠੀ ਤੇ ਸੋਲੰਗ ਨਾਲਾ ਸਮੇਤ ਮਨਾਲੀ ਦੀਆਂ ਸਮੁੱਚੀਆਂ ਚੋਟੀਆਂ ’ਤੇ ਬਰਫ਼ਬਾਰੀ ਜਾਰੀ ਹੈ। ਬਰਫਬਾਰੀ ਦਾ ਮੈਦਾਨੀ ਇਲਾਕਿਆ ਤੇ ਅਸਰ ਪਿਆ ਹੈ।

snowfall

snowfall

ਜਿਸ ਕਾਰਨ ਮੈਦਾਨੀ ਇਲਾਕਿਆ ਚ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਤੇ ਬਹੁਤੇ ਜਿਲਿਆ ਚ ਬੂੰਦਾ-ਬਾਦੀ ਹੋਣ ਕਾਰਨ ਮੌਸਮ ਹੋਰ ਠੰਡਾ ਹੋ ਗਿਆ ਹੈ।

snowfall

ਮੌਸਮ ਅਜੇ ਵੀ ਖਰਾਬ ਹੈ ਜਿਸ ਕਾਰਨ ਲੋਕਾਂ ਦੀ ਸਿਹਤ ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਭਲਕੇ ਤੱਕ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਬਹੁਤੇ ਸ਼ਹਿਰਾਂ ਵਿੱਚ ਪਾਰਾ ਆਮ ਨਾਲੋਂ ਹੇਠਾਂ ਚੱਲ ਰਿਹਾ ਹੈ।

Leave a Reply

Your email address will not be published. Required fields are marked *