ਚੰਡੀਗੜ੍ਹ ਵਿੱਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਵਿੱਚ ਚੱਲਦੀ ਕਾਰ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੈਕਟਰ 26 ਸਬਜੀ ਮੰਡੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਵਿੱਚ ਚੱਲਦੀ ਕਾਰ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Car

ਮਿਲੀ ਜਾਣਕਾਰੀ ਦੇ ਅਨੁਸਾਰ ਸੈਕਟਰ 26 ਸਬਜੀ ਮੰਡੀ ਦੇ ਨੇੜੇ ਇਕ ਚੱਲਦੀ ਕਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇਹਨੀ ਭਿਆਨਕ ਸੀ ਕੀ ਕਾਰ ਦੇ ਡਰਾਈਵਰ ਨੂੰ ਕਾਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਰ ਤੇ ਕਾਬੂ ਪਾਇਆ ਉੱਥੇ ਹੀ ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *