ਜਿਸਨੂੰ ਅਹੁਦੇ ਅਤੇ ਸੱਤਾ ਦਾ ਲਾਲਚ ਛੱਡ ਸਕਦਾ ਹੈ ਪਾਰਟੀ- ਕੇਜਰੀਵਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੁਖਪਾਲ ਖਹਿਰਾ ਦੇ ਅਸਤੀਫੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਸੁਖਪਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੁਖਪਾਲ ਖਹਿਰਾ ਦੇ ਅਸਤੀਫੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਸੁਖਪਾਲ ਖਹਿਰਾ ਤੇ ਤੰਜ ਕਸਦੇ ਹੋਏ ਕਿਹਾ ਕਿ ਜਿਸਨੂੰ ਵੀ ਅਹੁਦੇ ਅਤੇ ਸੱਤਾ ਦਾ ਲਾਲਚ ਹੈ ਤਾਂ ਉਹ ਪਾਰਟੀ ਨੂੰ ਛੱਡ ਸਕਦਾ ਹੈ।

arvind kejriwal

ਪਾਰਟੀ ਵਿੱਚ ਕੁਝ ਲੋਕਾਂ ਨੂੰ ਸੁੱਖ ਦੇਣ ਲਈ ਪਾਰਟੀ ਨਹੀਂ ਬਣੀ ਹੈ।  ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਅਜਿਹੇ ਲੋਕਾਂ ਦੇ ਜਾਣ ਨਾਲ ਪਾਰਟੀ ਹੋਰ ਵੀ ਜਿਆਦਾ ਮਜਬੂਤ ਹੋਵੇਗੀ। ਦੱਸਣਯੋਗ ਗੱਲ ਹੈ ਕਿ ਐੱਚਐੱਸ ਫੂਲਕਾ ਅਤੇ ਪਾਰਟੀ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਕੇਜਰੀਵਾਲ ਨੇ ਆਪਣਾ ਇਹ ਬਿਆਨ ਦਿੱਤਾ ਹੈ।

Leave a Reply

Your email address will not be published. Required fields are marked *