ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਨੇ ਇਕ ਵਾਰ ਫਿਰ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਦੱਸ ਦਈਏ ਕਿ ਜੰਮੂ ਕਸ਼ਮੀਰ ਦੇ ਅਰਨੀਆ ਸੈਕਟਰ ਵਿੱਚ ਗੋਲੀਬਾਰੀ ਕੀਤੀ ਗਈ।
ਜਿਸ ਦਾ ਭਾਰਤੀ ਫੌਜੀਆ ਵੱਲੋਂ ਵੀ ਕਰਾਰਾ ਜਵਾਬ ਦਿੱਤਾ ਗਿਆ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਲਗਾਤਾਰ ਗੋਲੀਬਾਰੀ ਦੀ ਉਲੰਘਣਾ ਕਰ ਰਹੇ ਹਨ। ਪਰ ਭਾਰਤੀ ਫੌਜੀ ਇਹਨਾਂ ਦੀ ਗੋਲੀਬਾਰੀ ਦਾ ਪੂਰੀ ਤਰ੍ਹਾਂ ਜਵਾਬ ਦੇ ਰਹੇ ਹਨ।

