ਹੁਣ ਸ਼੍ਰੀ ਹਰਿਮੰਦਰ ਸਾਹਿਬ ਜਾਣ ਦੀ ਯਾਦ ਨੂੰ ਨਹੀਂ ਕਰ ਪਾਉਗੇ ਕੈਮਰੇ ਵਿੱਚ ਕੈਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫੋਟੋਗ੍ਰਾਫੀ ਕਰਨ ਨੂੰ ਮਨ੍ਹਾਂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫੋਟੋਗ੍ਰਾਫੀ ਕਰਨ ਨੂੰ ਮਨ੍ਹਾਂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦੂਰ-ਦੂਰ ਤੱਕ ਲੋਕ ਦਰਸ਼ਨਾਂ ਦੇ ਲਈ ਆਉਂਦੇ ਹਨ।

Golden Temple

ਇਸ ਦੌਰਾਨ ਸੰਗਤਾਂ ਦਾ ਜਿਆਦਾ ਧਿਆਨ ਅਤੇ ਉਹ ਸਭ ਤੋਂ ਜਿਆਦਾ ਵਿਅਸਤ ਹੋ ਜਾਂਦੇ ਹਨ।

ਇਹਨਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।

Golden Temple

ਉਹਨਾਂ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਰੁਹਾਨੀਅਤ ਦੇ ਕੇਂਦਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਕਰਨਾ ਮਨ੍ਹਾਂ ਹੈ। ਇਹ ਹੁਕਮ ਕਮੇਟੀ ਵੱਲੋਂ ਹਿੰਦੀ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਹੈ।

Golden Temple

ਦੱਸਣਯੋਗ ਗੱਲ ਹੈ ਕਿ ਕਮੇਟੀ ਦੇ ਇਸ ਫੈਸਲੇ ਤੇ ਕਹਿਣਾ ਹੈ ਕਿ ਸੰਗਤਾਂ ਨੂੰ ਪਰਿਕਰਮਾ ਕਰਨ ਵੇਲੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਕਿ ਫ਼ੋਟੋਗ੍ਰਾਫ਼ੀ ਜਾਂ ਵੀਡਿਓਗ੍ਰਾਫ਼ੀ ਕਰਨ ਕਾਰਨ ਹੁੰਦਾ ਹੈ। ਇਸਨੂੰ ਦੇਖਦੇ ਹੋਏ ਹਿ ਇਹ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *