ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 2019 ਦੀਆਂ ਆਮ ਚੋਣਾਂ ਨੂੰ ਲੈਕੇ ਅੱਜ ਕਾਂਗਰਸ ਪਾਰਟੀ ਕਰੇਗੀ ਮੰਥਨ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੱਦੀ ਸਾਰੇ ਸੂਬਿਆਂ ਦੇ ਪ੍ਰਧਾਨਾਂ ਦੀ ਮੀਟਿੰਗ
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮੀਟਿੰਗ ਵਿੱਚ ਹੋਣਗੇ ਸ਼ਾਮਿਲ
ਲੋਕਸਭਾ ਚੋਣਾਂ ਲਈ ਬਣਾਈ ਜਾਵੇਗੀ ਰਣਨੀਤੀ
Watch Video
