School Closed : ਚਾਰ ਦਿਨ ਹੋਰ ਬੰਦ ਰਹਿਣਗੇ ਪੰਜਾਬ ਦੇ ਇਹ ਸਕੂਲ

ਫਿਰੋਜ਼ਪੁਰ : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 01-08-2023…

ਫਿਰੋਜ਼ਪੁਰ : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 01-08-2023 ਤੋਂ 05-08-2023 ਤਕ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਉਨ੍ਹਾਂ ਥਾਵਾਂ ਉੱਤੇ ਲਿਆ ਗਿਆ ਹੈ ਜਿੱਥੇ ਹੜ੍ਹ ਦਾ ਪਾਣੀ ਹਲੇ ਵੀ ਖੜ੍ਹਾ ਹੈ ਅਤੇ ਸਥਿਤੀ ਖਰਾਬ ਹੈ।

Leave a Reply

Your email address will not be published. Required fields are marked *