ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ‘ਚ ਦੋਸ਼ੀ ਕਰਾਰੇ ਗਏ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ | ਦਿੱਲੀ ਹਾਈਕੋਰਟ ਨੇ ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਸੱਜਣ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ |
Watch Video
