ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਬਰ ਸ਼੍ਰੀ ਆਨੰਦਪੁਰ ਸਾਹਿਬ ਤੋਂ ਜਿੱਥੇ ਕੇਂਦਰੀ ਮੰਤਰੀ ਜੇ ਪੀ ਨੱਡਾ ਵੱਲੋਂ ਸ਼੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਲੈਕੇ ਗੁਰਦੁਆਰੇ ’ਚ ਮੱਥਾ ਟੇਕਿਆ | ਇਸ ਦੌਰਾਣ ਕੇਂਦਰੀ ਮੰਤਰੀ ਵੱਲੋਂ ਲੋਕਸਭਾ ਚੋਣਾਂ ਨੂੰ ਲੈਕੇ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ ਗਏ |
Watch Video
