ਵਿਆਹ ਸਮਾਗਮ ਦੌਰਾਣ ਚੱਲੀ ਗੋਲੀ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ‘ਚ ਇਕ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਡੀ. ਜੇ. ਵਾਲਾ ਇਕ ਵਿਅਕਤੀ ਜ਼ਖਮੀ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ‘ਚ ਇਕ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਡੀ. ਜੇ. ਵਾਲਾ ਇਕ ਵਿਅਕਤੀ ਜ਼ਖਮੀ ਹੋ ਗਿਆ | ਜਿਸ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ | ਮਾਮਲੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਵਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ |

Watch Video 

Leave a Reply

Your email address will not be published. Required fields are marked *