ਸੁਖਬੀਰ ਬਾਦਲ ਨੇ ਕਾਂਗਰਸ ’ਤੇ ਸਾਧੇ ਨਿਸ਼ਾਨੇ, ਪੰਜਾਬ ’ਚ ਕਾਂਗਰਸ ਖ਼ਤਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ | ਕਾਨਫ਼ਰੰਸ ਚ 2019 ਲੋਕਸਭਾ ਚੋਣਾਂ ਨੂੰ ਲੈ ਚਰਚਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ | ਕਾਨਫ਼ਰੰਸ ਚ 2019 ਲੋਕਸਭਾ ਚੋਣਾਂ ਨੂੰ ਲੈ ਚਰਚਾ ਕੀਤੀ | ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਕਾਂਗਰਸ ਤੇ ਨਿਸ਼ਾਨੇ ਸਾਧੇ ਗਏ |

 ਪੰਜਾਬ ’ਚ ਕਾਂਗਰਸ ਖ਼ਤਮ

ਉਨ੍ਹਾ ਕਿਹਾ ਕਿ ਪੰਜਾਬ ਚ ਕਾਂਗਰਸ ਖਤਮ ਹੋ ਚੁੱਕੀ ਹੈ | ਉਨ੍ਹਾ ਕਿਹਾ ਕਿ ਪੰਜਾਬ ਕਾਂਗਰਸ ਦੇ ਖਾਤਮੇ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਕੈਪਟਨ ਅਮਰਿੰਦਰ ਸਿੰਘ ਜਿੰਮੇਵਾਰ ਹਨ | ਤੇ ਨਾਲ ਹੀ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਚ ਕੋਈ ਵਿਕਾਸ ਨਹੀ ਕੀਤਾ |

 ਜੋਗਿੰਦਰ ਸਿੰਘ ਪੰਜਗਰਾਂਈ ਅਕਾਲੀ ਦਲ ’ਚ ਸ਼ਾਮਲ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ 2 ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਪੰਜਗਰਾਂਈ ਸਾਥੀਆ ਸਮੇਤ ਅਕਾਲੀ ਦਲ ਚ ਸ਼ਾਮਲ ਹੋਏ | ਜੋਗਿੰਦਰ ਸਿੰਘ ਪੰਜਗਰਾਂਈ ਦਾ ਪਰਾਟੀ ਚ ਸ਼ਾਮਲ ਹੋਣ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਸਵਾਗਤ ਕੀਤਾ ਗਿਆ |

Leave a Reply

Your email address will not be published. Required fields are marked *