ਗੁਰਦਾਸਪੁਰ ‘ਚ ਸ਼ਰਾਬ ਪੀਣ ਕਾਰਨ ਦੋ ਲੋਕਾਂ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਨਸ਼ਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਜਿਸ ਕਾਰਨ ਕਈ ਨੌਜਵਾਨਾਂ ਦੀ ਨਸ਼ੇ ਦੇ ਕਾਰਨ ਮੌਤ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਨਸ਼ਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਜਿਸ ਕਾਰਨ ਕਈ ਨੌਜਵਾਨਾਂ ਦੀ ਨਸ਼ੇ ਦੇ ਕਾਰਨ ਮੌਤ ਵੀ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਸ਼ਰਾਬ ਪੀਣ ਦੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ।

alcohol

ਦੱਸਿਆ ਜਾ ਰਿਹਾ ਹੈ ਕਿ ਪਿੰਡ ਲੱਖੋਵਾਲ ਵਿੱਚ ਦੋ ਲੋਕਾਂ ਦੀ ਸ਼ਰਾਬ ਪੀਣ ਦੇ ਕਾਰਨ ਮੌਤ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਮਾਮਲੇ ਤੇ ਮ੍ਰਿਤਕਾਂ ਦਾ ਪਰਿਵਾਰ ਵਾਲਿਆ ਨੇ ਕੁਝ ਵੀ ਨਹੀਂ ਕਹਿਆ ਹੈ। ਖੈਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *