ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਓਧਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਬਲਦੇਵ ਸਿੰਘ ਨੇ ਆਪਣਾ ਅਸਤੀਫਾ ਈ-ਮੇਲ ਰਾਹੀਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਵੇਖੋ ਰਿਪੋਰਟ |
Watch Video
