ਡੇਰਾਬੱਸੀ ‘ਚ ਥਾਣੇ ਦੇ ਮੁਨਸ਼ੀ ਨੇ ASI ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਡੇਰਾਬੱਸੀ ਇਲਾਕੇ ਦੇ ਪੁਲਿਸ ਥਾਣੇ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੇ ASI ਨੂੰ ਗੋਲੀ ਮਾਰ ਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਡੇਰਾਬੱਸੀ ਇਲਾਕੇ ਦੇ ਪੁਲਿਸ ਥਾਣੇ ਚੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੇ ASI ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਦੇ ਅਨੁਸਾਰ ਥਾਣੇ ਵਿੱਚ ਪੁਲਿਸ ਮੁਲਾਜਮ ਆਪਸ ਵਿੱਚ ਭਿੜ ਗਏ ਸੀ ਜਿਸ ਕਾਰਨ ਇਸ ਦੌਰਾਨ ASI ਨੂੰ ਗੋਲੀ ਮਾਰ ਦਿੱਤੀ।

ASI

ASI

ਜਿਸ ਕਾਰਨ ASI ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਪੁਲਿਸ ਮੁਲਾਜ਼ਮਾਂ ਦਾ ਆਪਸ ਵਿੱਚ ਝਗੜਾ ਹੋ ਗਿਆ ਇਸ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਰਿਵਾਲਵਰ ਵਿੱਚੋਂ ਅਚਾਨਕ ਗੋਲੀ ਚੱਲ ਪਈ ਜੋ ਕਿ ASI ਲਖਵਿੰਦਰ ਸਿੰਘ ਨੂੰ ਜਾ ਲੱਗੀ। ਫਿਲਹਾਲ ਪੁਲਿਸ ਨੇ ਦੋਸ਼ੀ ਪੁਲਿਸ ਮੁਲਾਜਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *