ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਹਿਸ਼ਤੀ ਸਾਜਿਸ਼ਾ ਦਾ ਭੰਡਾਫੋੜ ਕਰਨ ਲਈ ਕੌਮੀ ਜਾਂਚ ਏਜੰਸੀ NIA ਨੇ ਵੱਡੀ ਕਾਰਵਾਈ ਕੀਤੀ ਹੈ | NIA ਦੀ ਟੀਮ ਨੇ ਉੱਤਰ ਪ੍ਰਦੇਸ਼ ਸਮੇਤ ਪੰਜਾਬ ਚ 7 ਠਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ | ਛਾਪੇਮਾਰੀ ਦੌਰਾਨ ਕਈ ਲੋਕਾਂ ਨੂੰ ਹਿਰਾਸਤ ਚ ਲਿਆ ਗਿਆ |
Watch Video
https://youtu.be/edooIXIuJUg
