ਸੰਘਣੀ ਧੁੰਦ ਦੇ ਕਾਰਨ ਮੋਗਾ-ਫਿਰੋਜ਼ਪੁਰ ਰੋਡ ਤੇ ਹੋਇਆ ਭਿਆਨਕ ਹਾਦਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੋਗਾ-ਫਿਰੋਜਰਪੁਰ ਰੋਡ ਤੇ ਇਕ ਭਿਆਨਕ ਸੜਕੀ ਹਾਦਸਾ ਵਾਪਰਨ ਦੀ ਗੱਲ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਸੜਕ ਤੇ ਕੈਂਟਰ ਅਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੋਗਾ-ਫਿਰੋਜਰਪੁਰ ਰੋਡ ਤੇ ਇਕ ਭਿਆਨਕ ਸੜਕੀ ਹਾਦਸਾ ਵਾਪਰਨ ਦੀ ਗੱਲ ਸਾਹਮਣੇ ਆਇਆ ਹੈ।

Accident

Accident  ਮਿਲੀ ਜਾਣਕਾਰੀ ਦੇ ਅਨੁਸਾਰ ਸੜਕ ਤੇ ਕੈਂਟਰ ਅਤੇ ਵੋਲਵੇ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਕਾਰਣ ਮੌਕੇ ਤੇ ਹੀ ਇਕ ਦੀ ਮੌਤ ਹੋ ਗਈ

Accident

ਜਦਕਿ ਇਸ ਹਾਦਸੇ ਦੇ ਕਾਰਨ 5 ਲੋਕ ਜਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਦੇ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

Accident

ਦੱਸਣਯੋਗ ਗੱਲ ਹੈ ਕਿ ਸੰਘਣੀ ਧੁੰਦ ਦੇ ਕਾਰਨ ਕਈ ਹਾਦਸੇ ਸਾਮਹਣੇ ਆਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *