ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰਾਜਸਥਾਨ ਤੋਂ ਇਕ ਅਜਿਹੀ ਵੀਡਿਓ ਵਾਇਰਲ ਹੋਈ ਹੈ। ਇਸ ਵੀਡਿਓ ਵਿੱਚ ਇਕ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਨਾਲ ਬੂਰੀ ਤਰ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰਾਜਸਥਾਨ ਤੋਂ ਇਕ ਅਜਿਹੀ ਵੀਡਿਓ ਵਾਇਰਲ ਹੋਈ ਹੈ। ਇਸ ਵੀਡਿਓ ਵਿੱਚ ਇਕ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਨਾਲ ਬੂਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਕਾਰਨ ਸਿੱਖ ਨੌਜਵਾਨ ਦੀ ਪੱਗ ਵੀ ਲੱਥ ਗਈ।

https://www.facebook.com/LivingIndiaNewschannel/videos/391488958089656/

Viral Video  ਵੀਡਿਓ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਕਿਵੇਂ ਟ੍ਰੈਫਿਕ ਪੁਲਿਸ ਨੇ ਵਾਲਾ ਨਾਲ ਨੌਜਵਾਨ ਨੂੰ ਫੜ੍ਹ ਕੇ ਉਸ ਨਾਲ ਕੁੱਟਮਾਰ ਕੀਤੀ ਹੈ। ਇਸ ਘਟਨਾ ਦੀ ਵੀਡਿਓ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋ ਗਈ ਹੈ।

Viral Video

ਇਸ ਵੀਡਿਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ SGPC ਦੇ ਪ੍ਰਧਾਨ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਨਾਲ ਹੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੇ ਜਾਂਚ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *