ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਫੇਲ ਮੁਦੇ ਤੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਯਾਤਰਾ ਲੁਧਿਆਣਾ ਪਹੁੰਚ ਗਈ ਐ | ਇਹ ਯਾਤਰਾ ਯੂਥ ਕਾਂਗਰਸ ਵੱਲੋਂ ਕੱਢੀ ਜਾ ਰਹੀ ਐ |
ਇਸ ਮੌਕੇ ਯੁਥ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ | ਤੇ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ |
Watch Video
